Top

ਸੁਨੇਹਾ

ਡਾ: ਰਵਜੋਤ ਗਰੇਵਾਲ, ਆਈ.ਪੀ.ਐਸ
ਸੀਨੀਅਰ ਪੁਲਿਸ ਕਪਤਾਨ, ਫਤਿਹਗੜ੍ਹ ਸਾਹਿਬ

ਪਿਆਰੇ ਨਾਗਰਿਕ,

                ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ ਤੇ ਤੁਹਾਡਾ ਸੁਆਗਤ ਹੈ। ਹਾਲ ਹੀ ਦੇ ਸਮਿਆਂ ਵਿੱਚ, ਇਹ ਵੈੱਬਸਾਈਟ ਆਮ ਲੋਕਾਂ ਵਿੱਚ ਆਪਸੀ ਤਾਲਮੇਲ ਅਤੇ ਆਪਣੇ ਆਪ ਨੂੰ ਖੋਜਣ ਲਈ ਇੱਕ ਪ੍ਰਮੁੱਖ ਸਾਧਨ ਵਜੋਂ ਉਭਰੀ ਹੈ। ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਪੁਲਿਸ ਅਤੇ ਜਨਤਾ ਦਰਮਿਆਨ ਦੂਰੀ ਨੂੰ ਘੱਟ ਕਰਨ ਲਈ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਵੈੱਬਸਾਈਟ ਲਾਂਚ ਕੀਤੀ ਜਾ ਰਹੀ ਹੈ। ਇਸ ਵੈੱਬਸਾਈਟ ਤੇ ਸਾਰੀ ਉਪਯੋਗੀ ਜਾਣਕਾਰੀ ਪਾ ਕੇ, ਅਸੀਂ ਪੁਲਿਸ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ

-ਸ਼ੁਭਕਾਮਨਾਮਾ ਸਹਿਤ

ਆਖਰੀ ਵਾਰ ਅੱਪਡੇਟ ਕੀਤਾ 05-07-2022 4:54 PM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list